ਫ਼ਿਲਮ ‘ਮਰ ਗਏ ਓਏ ਲੋਕੋ’ ਪੰਜਾਬੀ ਸਿਨੇਮੇ ‘ਚ ਨਵੇਂ ਰਿਕਾਰਡ ਸਥਾਪਿਤ ਕਰੇਗੀ: ਬਿਨੂੰ, ਭਾਨਾ
ਚੰਡੀਗੜ੍ਹ— ਅਗਾਮੀ 31 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ 'ਮਰ ਗਏ ਓਏ ਲੋਕੋ' ਪੰਜਾਬੀ ਸਿਨੇਮੇ 'ਚ ਨਵੇਂ ਰਿਕਾਰਡ ਸਥਾਪਿਤ ਕਰੇਗੀ। ਇਹ ਫ਼ਿਲਮ ਆਪਣੇ ਬਜਟ, ਸੰਗੀਤ, ਕਹਾਣੀ, ਪ੍ਰਚਾਰ ਤੇ ਹੋਰ ਸਾਰੇ ਹੀ ਤਕਨੀਕੀ ਪੱਖਾਂ ਕਰਕੇ ਅਜਿਹਾ ਮੀਲ ਪੱਥਰ ਸਾਬਤ ਹੋਵੇਗੀ, ਜਿਸ ਦਾ ਅੰਦਾਜ਼ਾ ਨਹੀਂ ਲਾਇਆ ਜਾ...