‘ਫਰਾਈਡੇਅ ਰਸ਼ ਮੋਸ਼ਨ ਪਿਕਚਰਜ਼’ ਦੀ ਫ਼ਿਲਮ ’ੳ ਅ’ ਦੀ ਸ਼ੂਟਿੰਗ ਸ਼ੁਰੂ, ਤਰਸੇਮ ਜੱਸੜ ਤੇ ਨੀਰੂ ਬਾਜਵਾ ਮੁੱਖ ਭੂਮਿਕਾ ‘ਚ (ਦੇਖੋ ਤਸਵੀਰਾਂ)
ਪਾਲੀਵੁੱਡ ਪੋਸਟ- ਪਾਲੀਵੁੱਡ ਇੰਡਸਟਰੀ 'ਚ ਆਪਣਾ ਨਾਮ ਚਮਕਾਉਣ ਵਾਲੀ 'ਫਰਾਈਡੇਅ ਰਸ਼ ਮੋਸ਼ਨ ਪਿਕਚਰਜ਼' ਬੈਨਰ ਨੇ ਸਾਲ 2014 ਦੀ ਸੁਪਰ ਹਿੱਟ ਫ਼ਿਲਮ 'ਮਿਸਟਰ ਐਂਡ ਮਿਸਿਜ਼ 420' ਅਤੇ ਪਿਛਲੇ ਦਿਨੀਂ ਰਿਲੀਜ਼ ਹੋਈ ਫ਼ਿਲਮ 'ਮਿਸਟਰ ਐਂਡ ਮਿਸਿਜ਼ 420 ਰਿਟਰਨਜ਼' ਦੀ ਵੱਡੀ ਸਫਲਤਾ ਤੋਂ ਬਾਅਦ ਹੁਣ ਆਪਣੀ ਨਵੀਂ ਪੰਜਾਬੀ ਫ਼ਿਲਮ ’ੳ ਅ’ (Ooda Aida)...