ਦੋ ਵਹੁਟੀਆਂ ਦੀ ਨੋਕ ਝੋਕ ਭਰੀ ਦਿਲਚਸਪ ਕਹਾਣੀ ਫ਼ਿਲਮ ‘ਸੌਂਕਣ-ਸੌਂਕਣੇ’
ਲੇਖਕ ਅੰਬਰਦੀਪ ਸਿੰਘ ਨੇ ਆਪਣੀਆਂ ਫ਼ਿਲਮਾਂ ਰਾਹੀਂ ਦਰਸ਼ਕਾਂ ਨੂੰ ਪੁਰਾਤਨ ਵਿਰਸੇ ਨਾਲ ਜੋੜਿਆ ਹੈ। ਹੁਣ 13 ਮਈ ਨੂੰ ਆ ਰਹੀ ਨਵੀਂ ਫਿਲਮ ਸੌਂਕਣ-ਸੌਂਕਣੇ ਵੀ ਅੰਬਰਦੀਪ ਨੇ ਲਿਖੀ ਹੈ ਜਿਸ ਵਿੱਚ ਐਮੀ ਵਿਰਕ ਦੋ ਪਤਨੀਆਂ ਸਰਗੁਣ ਮਹਿਤਾ ਤੇ ਨਿਰਮਤ ਖਹਿਰਾ ਦਾ ਪਤੀ ਬਣਿਆ ਹੈ। ਕੁਝ ਦਿਨ ਪਹਿਲਾਂ ਰਿਲੀਜ਼ ਹੋਏ ਇਸ ਫ਼ਿਲਮ ਦ...