Tag Archives: Baljit Singh Deo

FeaturedMovie News

ਗਿੱਪੀ ਗਰੇਵਾਲ 1 ਨਵੰਬਰ ਨੂੰ ਮਾਰੇਗਾ ਦਰਸ਼ਕਾਂ ਦੇ ਦਿਲਾਂ 'ਤੇ 'ਡਾਕਾ'

ਪਾਲੀਵੁੱਡ ਪੋਸਟ- ਫਿਲਮ 'ਅਰਦਾਸ ਕਰਾਂ' ਨੂੰ ਮਿਲੀ ਵੱਡੀ ਸਫ਼ਲਤਾ ਤੋਂ ਬਾਅਦ ਹੰਬਲ ਮੋਸ਼ਨ ਪਿਕਚਰਜ਼ ਤੇ ਗਿੱਪੀ ਗਰੇਵਾਲ ਹੁਣ ਬਹੁਤ ਹੀ ਸਸ਼ਪੈਂਸ਼ ਤੇ ਰੌਚਕਤਾ ਭਰਪੂਰ ਵਿਸ਼ੇ ਦੀ ਫਿਲਮ 'ਡਾਕਾ' ਲੈ ਕੇ ਆ ਰਹੇ ਹਨ। ਫ਼ਿਲਮ ਦੇ ਸਿਰਲੇਖ ਤੋਂ ਹੀ ਜ਼ਾਹਰ ਹੈ ਕਿ ਇਹ ਫ਼ਿਲਮ ਕਿਸੇ ਵੱਡੀ ਬੈਂਕ ਡਕੈਤੀ ਦੀ ਵਾਰਦਾਤ ਨੂੰ...

Movie News

ਪੰਜਾਬੀ ਫ਼ਿਲਮ ਇੰਡਸਟਰੀ 'ਚ ਥ੍ਰਿਲਰ ਫਿਲਮਾਂ ਦਾ ਦੌਰ ਸ਼ੁਰੂ ਕਰੇਗੀ ਫਿਲਮ 'ਡਾਕਾ'

ਗੁਲਸ਼ਨ ਕੁਮਾਰ ਅਤੇ ਟੀ-ਸੀਰੀਜ਼ ਨੇ ਹੰਬਲ ਮੋਸ਼ਨ ਪਿਕਚਰਸ ਨਾਲ ਮਿਲ ਕੇ ਆਪਣੀ ਅਗਲੀ ਪੰਜਾਬੀ ਫਿਲਮ 'ਡਾਕਾ' ਲੈ ਕੇ ਆ ਰਹੇ ਹਨ। ਅੱਜ ਫਿਲਮ ਦੇ ਨਿਰਮਾਤਾਵਾਂ ਨੇ ਫਿਲਮ ਦਾ ਟਰੇਲਰ ਰਿਲੀਜ਼ ਕੀਤਾ ਹੈ, ਜਿਸ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਬਲਜੀਤ ਸਿੰਘ ਦਿਓ ਦੀ ਡਾਇਰੈਕਟ ਕੀਤੀ ਇਸ ਫਿਲਮ...

FeaturedMovie News

ਪੰਜਾਬ ਦੀ ਪਿੱਠਭੂਮੀ, ਕਲਚਰ ਅਤੇ ਸਮਾਜ ਨਾਲ ਜੁੜੀ ਫ਼ਿਲਮ 'ਜੱਦੀ ਸਰਦਾਰ'

ਅੰਤਰ-ਰਾਸ਼ਟਰੀ ਪੱਧਰ 'ਤੇ ਪਛਾਣ ਬਣਾ ਚੁੱਕੇ ਪੰਜਾਬੀ ਸਿਨਮੇ ਨਾਲ ਹੁਣ ਵਿਦੇਸਾˆ ਵਿੱਚ ਵੱਸਦੇ ਪੰਜਾਬੀ ਵੀ ਬਤੌਰ ਨਿਰਮਾਤਾ ਜੁੜਨ ਲੱਗੇ ਹਨ ਜੋ ਚੰਗੇ ਵਿਸ਼ਿਆˆ ਅਧਾਰਤ ਪੰਜਾਬ ਦੀ ਪਿੱਠ ਭੂਮੀ ਨਾਲ ਜੁੜੀਆˆ ਕਹਾਣੀਆਂˆ ਨੂੰ ਪੰਜਾਬੀ ਪਰਦੇ 'ਤੇ ਲੈ ਕੇ ਆ ਰਹੇ ਹਨ ਜੋ ਦਰਸ਼ਕਾˆ ਨੂੰ ਮਨੋਰੰਜਨ ਦੇ ਨਾਲ ਨਾਲ ਆਪਣੀ ਵਿਰਾ...

Movie News

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹੈ ਫਿਲਮ 'ਅਰਦਾਸ ਕਰਾਂ' ਦਾ ਰੂਹਾਨੀਅਤ ਭਰਿਆ ਗੀਤ 'ਸਤਿਗੁਰੂ ਪਿਆਰੇ'

ਪਾਲੀਵੁੱਡ ਪੋਸਟ- ਕੁਝ ਫ਼ਿਲਮਾਂ ਮਨੋਂਰਜਨ ਦੇ ਨਾਲ-ਨਾਲ ਸਮਾਜ ਸੁਧਾਰਕ ਹੋਣ ਦਾ ਫ਼ਰਜ ਵੀ ਨਿਭਾਉਦੀਆਂ ਹਨ। ਅਜਿਹੀਆਂ ਫ਼ਿਲਮਾਂ ਦੀ ਗਿਣਤੀ ਭਾਵੇਂ 'ਆਟੇ 'ਚ ਲੂਣ' ਬਰਾਬਰ ਹੀ ਹੁੰਦੀ ਹੈ ਪਰ ਇਹ ਦਰਸ਼ਕਾਂ ਦੇ ਧੁਰ ਅੰਦਰ ਤੱਕ ਵੱਸ ਜਾਂਦੀਆਂ ਹਨ। 'ਅਰਦਾਸ' ਫਿਲਮ ਬਾਰੇ ਬਹੁਤਾ ਕੁਝ ਕਹਿਣ ਦੀ ਲੋੜ ਨਹੀਂ। ਜਿਸ ਨੇ ਵੀ ਇਹ...

Movie News

ਰੂਹਾਨੀਅਤ ਦਾ ਸੁਨੇਹਾ ਦਿੰਦੀ ਹੈ ' ਫ਼ਿਲਮ ਅਰਦਾਸ ਕਰਾਂ ' ਦੀ ਸੰਖੇਪ ਝਲਕ

ਪਾਲੀਵੁੱਡ ਪੋਸਟ- ਤਿੰਨ ਕੁ ਸਾਲ ਪਹਿਲਾਂ ਆਈ ਫਿਲਮ 'ਅਰਦਾਸ' ਇੱਕ ਆਮ ਮਨੁੱਖ ਦੀ ਕਹਾਣੀ ਸੀ ਜਿਸ ਅੰਦਰ ਹਮਦਰਦੀ ਹੈ, ਨਿਮਰਤਾ ਹੈ, ਭਾਵਨਾਤਮਿਕ ਸੋਚ ਹੈ ਪਰ ਉਹ ਜਿੰਦਗੀ ਦੀ ਦੌੜ ਵਿੱਚ ਇੱਕ ਦੂਜੇ ਤੋਂ ਅੱਗੇ ਲੰਘਣ ਲਈ ਭੱਜਿਆ ਹੋਇਆ ਹੈ। ਫ਼ਿਲਮ ਦਾ ਸੂਤਰਧਾਰ ਗੁਰਪ੍ਰੀਤ ਘੁੱਗੀ ਨੇ ਇਸ ਭੱਜੇ ਜਾ ਰਹੇ ਮਨੁੱਖ ਨੂੰ ਹ...

Movie News

ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ ‘ਅਰਦਾਸ ਕਰਾਂ’ ਦਾ ਟੀਜ਼ਰ ਰਿਲੀਜ਼

ਪਾਲੀਵੁੱਡ ਪੋਸਟ- ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ ਜਿੱਥੇ ਕਾਮੇਡੀ ਅਧਾਰਤ ਮਨੋਰੰਜਨ ਭਰਪੂਰ ਫ਼ਿਲਮਾਂ ਨਾਲ ਦਰਸ਼ਕਾਂ ਦਾ ਪਿਆਰ ਖੱਟਿਆ ਹੈ, ਉੱਥੇ ਸਮਾਜਿਕ ਸਰੋਕਾਰਾਂ ਤੇ ਯਥਾਰਤਮਈ ਜ਼ਿੰਦਗੀ ਨਾਲ ਜੁੜੀ ਫ਼ਿਲਮ ‘ਅਰਦਾਸ’ ਦਾ ਨਿਰਮਾਣ ਕਰਕੇ ਪੰਜਾਬੀ ਸਿਨਮਾ ਇਤਿਹਾਸ ਦੇ ਸੁਨਿਹਰੀ ਪੰਨਿਆਂ ‘ਤੇ ਆਪਣਾ ਨਾਂ ਦਰਜ਼ ਕਰਵਾਇਆ ਹੈ। ਦੋ ਸਾਲ ਪਹਿਲਾਂ ਆਈ ਇਸ...

FeaturedMovie News

ਯੂ. ਕੇ. ਦੇ ਇਨ੍ਹਾਂ ਥਿਏਟਰਾਂ 'ਚ ਰਿਲੀਜ਼ ਹੋਵੇਗੀ ਗਿੱਪੀ ਗਰੇਵਾਲ ਦੀ ਫ਼ਿਲਮ 'ਮੰਜੇ ਬਿਸਤਰੇ 2'

ਪਾਲੀਵੁੱਡ ਪੋਸਟ- 12 ਅਪ੍ਰੈਲ ਨੂੰ ਦੁਨੀਆਂ ਭਰ 'ਚ ਪੰਜਾਬੀ ਫ਼ਿਲਮ 'ਮੰਜੇ ਬਿਸਤਰੇ 2' ਵੱਡੇ ਪੱਧਰ 'ਤੇ ਰਿਲੀਜ਼ ਹੋਣ ਜਾ ਰਹੀ ਹੈ। ਇਹ ਫ਼ਿਲਮ ਜਿੱਥੇ ਭਾਰਤ ਦੇ ਵੱਖ-ਵੱਖ ਸੂਬਿਆਂ 'ਚ ਰਿਲੀਜ਼ ਹੋਵੇਗੀ, ਉਥੇ ਹੀ ਯੂ. ਕੇ. ਦੇ ਸਿਨੇਮਾਘਰਾਂ 'ਚ ਵੀ ਪਰਦਾਪੇਸ਼ ਹੋਵੇਗੀ ਅਤੇ ਉਥੋਂ ਦੇ ਸਿਨੇਮਾਘਰਾਂ ਦੀ ਲਿਸਟ ਵੀ ਸਾਹਮਣੇ ਆ...

Movie News

ਫ਼ਿਲਮ 'ਮੰਜੇ ਬਿਸਤਰੇ 2' ਦੀ ਐਡਵਾਂਸ ਬੁਕਿੰਗ ਹੋਈ ਸ਼ੁਰੂ, ਦਰਸ਼ਕਾਂ 'ਚ ਫ਼ਿਲਮ ਪ੍ਰਤੀ ਬੇਹੱਦ ਉਤਸੁਕਤਾ

ਪਾਲੀਵੁੱਡ ਪੋਸਟ- ਦਰਸ਼ਕਾਂ ਵਲੋਂ ਬੇਸਬਰੀ ਨਾਲ ਉਡੀਕੀ ਜਾ ਰਹੀ ਫ਼ਿਲਮ 'ਮੰਜੇ ਬਿਸਤਰੇ 2' 12 ਅਪ੍ਰੈਲ ਨੂੰ ਸਿਨੇਮਾਂਘਰਾਂ 'ਚ ਪਰਦਾਪੇਸ਼ ਹੋਣ ਜਾ ਰਹੀ ਹੈ। ਇਨੀਂ ਦਿਨੀਂ ਸਿਨੇਮਾਘਰਾਂ 'ਚ ਜਦੋ ਹੋਰ ਫਿਲਮਾਂ ਦੇਖਣ ਆਏ ਦਰਸ਼ਕਾਂ ਨੂੰ ਪੁੱਛੀਦਾ ਹੈ ਕਿ ਉਹ ਅਗਲੀ ਫ਼ਿਲਮ ਕਿਹੜੀ ਦੇਖਣੀ ਚਾਹੁਣਗੇ ਤਾਂ ਇਕੋ ਜਵਾਬ ਮਿਲਦਾ ...