Tag Archives: Harish Verma

Articles

ਅਦਾਕਾਰੀ ਤੋਂ ਗਾਇਕੀ ਵੱਲ ਸਰਗਰਮ ਹੋਇਆ ਹਰੀਸ਼ ਵਰਮਾ ਲੈ ਕੇ ਆ ਰਿਹਾ ਹੈ ਨਵਾਂ ਸਿੰਗਲ ਟਰੈਕ 'ਸ਼ਰਮ'

ਪਾਲੀਵੁੱਡ ਪੋਸਟ- ਹਰੀਸ਼ ਵਰਮਾ ਪੰਜਾਬੀ ਫ਼ਿਲਮਾਂ ਦਾ ਇੱਕ ਜਾਣਿਆ ਪਛਾਣਿਆ ਚਿਹਰਾ ਹੈ। ਪੰਜਾਬੀ ਰੰਗਮੰਚ ਤੋ ਫ਼ਿਲਮਾਂ ਵੱਲ ਆਏ ਇਸ ਅਦਾਕਾਰ ਨੇ ਦਰਜ਼ਨਾਂ ਪੰਜਾਬੀ ਫ਼ਿਲਮਾਂ ਰਾਹੀਂ ਵੱਖ ਵੱਖ ਕਿਰਦਾਰਾਂ ਸਦਕਾ ਆਪਣੀ ਪਛਾਣ ਬਣਾਈ। ਹਰੀਸ਼ ਵਰਮਾ ਚੰਡੀਗੜ੍ਹ ਦਾ ਜੰਮਪਲ ਹੈ ਜੋ ਲੰਮੇ ਸਮੇਂ ਤੋਂ ਨਾਟਕਾਂ ਅਤੇ ਦੂਰਦਰਸ਼ਨ ਸੀਰੀਅਲਾਂ ਰਾਹੀਂ ਆਪਣੀ ਕਲਾ ਦਾ...

Uncategorized

ਪੰਜਾਬੀ ਫਿਲਮ ‘ਯਾਰ ਅਣਮੁੱਲੇ ਰਿਟਰਨਜ਼’ ‘ਚ ਨਜ਼ਰ ਆਵੇਗੀ ਹਰੀਸ਼ ਵਰਮਾ, ਯੁਵਰਾਜ ਹੰਸ ਅਤੇ ਪ੍ਰਭ ਗਿੱਲ ਦੀ ਤਿਕੜੀ,

ਪਾਲੀਵੁੱਡ ਪੋਸਟ-2011 ਦੀ ਬਲਾਕਬਸਟਰ ਫ਼ਿਲਮ ਯਾਰ ਅਣਮੁੱਲੇ ਨੂੰ ਦਰਸ਼ਕਾਂ ਵੱਲੋ ਭਰਵਾ ਹੁੰਗਾਰਾ ਮਿਲਿਆ ਸੀ। ਫ਼ਿਲਮ ਨੂੰ ਦਰਸ਼ਕਾਂ ਨੇ ਆਪਣੇ ਪਰਿਵਾਰ ਵਾਲਿਆਂ ਦੇ ਨਾਲ ਵੀ ਦੇਖਿਆ ਅਤੇ ਕਾਮੇਡੀ ਦਾ ਮਜ਼ਾ ਲਿਆ ਸੀ। ਫ਼ਿਲਮ ਦੀ ਟੀਮ ਹੁਣ 8 ਸਾਲ ਬਾਦ ਇਕ ਵਾਰੀ ਫੇਰ ਤੋਂ ਇਕੱਠੀ ਹੋਣ ਜਾ ਰਹੀ ਹੈ ।ਸ਼੍ਰੀ ਫ਼ਿਲਮਜ਼ (ਸੁਰ...

Movie News

ਮੁੰਡੇ ਤੇ ਕੁੜੀ ਦਾ ਫ਼ਰਕ ਮਿਟਾਉਂਦੀ ਫ਼ਿਲਮ 'ਮੁੰਡਾ ਹੀ ਚਾਹੀਦਾ'

ਪਾਲੀਵੁੱਡ ਪੋਸਟ – ਅੱਜ ਦਾ ਸਿਨਮਾ ਨਾ ਕੇਵਲ ਮਨੋਰੰਜਨ ਦਾ ਸਾਧਨ ਹੈ ਬਲਕਿ ਸਮਾਜ ਦੇ ਵੱਖ-ਵੱਖ ਪਹਿਲੂਆਂ ਨਾਲ ਵੀ ਜੁੜਿਆ ਹੋਇਆ ਹੈ।ਅੱਜ ਦੀ ਇਹ ਇੱਕ ਦੁਨਿਆਵੀਂ ਸੱਚਾਈ ਹੈ ਕਿ ਅੱਜ ਹਰ ਸੱਸ ਨੂੰ ਆਪਣੀ ਨੂੰਹ ਤੋਂ 'ਮੁੰਡਾ ਹੀ ਚਾਹੀਦਾ' ਹੈ ਅਤੇ ਹੁਣ ਇਸੇ ਵਿਸ਼ੇ ਨੂੰ 'ਤੇ ਨਿਰਮਾਤਰੀ ਨੀਰੂ ਬਾਜਵਾ ਆਪਣੀ ਨਵੀਂ ਫ਼ਿਲ...

ArticlesMovie News

ਸਮਾਜ ਨੂੰ ਚੰਗੀ ਸੇਧ ਦੇਣ ਵਾਲੀ ਫਿਲਮ 'ਮੁੰਡਾ ਹੀ ਚਾਹੀਦਾ' ਦੀ ਹੀਰੋਇਨ ਬਣੀ ਰੂਬੀਨਾ ਬਾਜਵਾ

ਪਾਲੀਵੁੱਡ ਪੋਸਟ- ਪੰਜਾਬੀ ਫਿਲਮਾਂ ਦੀ ਅਦਾਕਾਰਾ ਤੇ ਨਿਰਮਾਤਰੀ ਨੀਰੂ ਬਾਜਵਾ ਦੀ ਛੋਟੀ ਭੈਣ ਹੈ 'ਰੂਬੀਨਾ ਬਾਜਵਾ'।ਪੰਜਾਬੀ ਫਿਲਮ 'ਚੰਨੋ ਕਮਲੀ ਯਾਰ ਦੀ' ਨਾਲ ਆਪਣੇ ਫਿਲਮੀ ਕੈਰੀਅਰ ਦਾ ਆਗਾਜ਼ ਕਰਨ ਵਾਲੀ ਰੂਬੀਨਾ ਅੱਜ ਪੰਜਾਬੀ ਫਿਲਮਾਂ ਲਈ ਪੂਰੀ ਤਰਾਂ ਸਰਗਰਮ ਹੈ। ਕਦਮ ਦਰ ਕਦਮ ਉਸਦੀ ਕਲਾ 'ਚ ਨਿਖਾਰ ਆਉਣਾ ਉਸਦੀ...

ArticlesMovie News

ਹੁਣ ਫਿਲਮੀ ਪਰਦੇ 'ਤੇ ਸਰਗਰਮ ਹੋਈ ਪੰਜਾਬੀ ਰੰਗਮੰਚ ਦੀ ਮਾਂ ਜਤਿੰਦਰ ਕੌਰ

ਪਾਲੀਵੁੱਡ ਪੋਸਟ- ਪੰਜਾਬੀ ਰੰਗਮੰਚ ਦੀ ਮਾਂ ਜਤਿੰਦਰ ਕੌਰ ਨੇ ਆਪਣੀ ਜਿੰਦਗੀ ਦੇ 50 ਸਾਲ ਰੰਗਮੰਚ ਦੇ ਲੇਖੇ ਲਾ ਦਿੱਤੇ ਅਤੇ 22 ਸਾਲ ਟੈਲੀਵਿਜ਼ਨ ਦੇ ਪਰਦੇ 'ਤੇ ਰਾਜ ਕੀਤਾ ਜਿਸਦੀ ਬਦੌਲਤ ਉਹ ਪੰਜਾਬੀ ਬੋਲਦੇ ਗੁਆਂਢੀ ਮੁਲਕਾਂ ਦੀ ਵੀ ਚਹੇਤੀ ਅਦਾਕਾਰਾ ਬਣ ਗਈ। ਹਰਭਜਨ ਜੱਬਲ ਤੇ ਜਤਿੰਦਰ ਕੌਰ ਦੀ ਝਗੜਾਲੂ ਜੋੜੀ ਅੱਜ...

FeaturedMovie News

ਸਮਾਜਿਕ ਮੁੱਦਿਆਂ ਦੀ ਗੱਲ ਕਰਦੀ ਕਾਮੇਡੀ ਭਰਪੂਰ ਫ਼ਿਲਮ ਹੋਵੇਗੀ 'ਮੁੰਡਾ ਹੀ ਚਾਹੀਦਾ'

ਪਾਲੀਵੁੱਡ ਪੋਸਟ- ਨੀਰੂ ਬਾਜਵਾ ਨੇ ਬਤੌਰ ਨਿਰਮਾਤਾ ਆਪਣੀਆਂ ਫਿਲਮਾਂ ਦੇ ਵਿਸ਼ੇ ਅਤੇ ਨਾਂ ਹਮੇਸਾਂ ਹੀ ਆਮ ਫਿਲਮਾਂ ਤੋਂ ਹਟਕੇ ਰੱਖੇ ਹਨ। 12 ਜੁਲਾਈ ਨੂੰ ਰਿਲੀਜ਼ ਹੋਣ ਵਾਲੀ ਉਸਦੀ ਨਵੀਂ ਫਿਲਮ 'ਮੁੰਡਾ ਹੀ ਚਾਹੀਦਾ' ਜਦ ਅਨਾਊਂਸ ਹੋਈ ਸੀ ਤਾਂ ਪੰਜਾਬੀ ਸਿਨਮੇ ਨਾਲ ਜੁੜੇ ਹਰੇਕ ਬੰਦੇ ਨੂੰ ਹੈਰਾਨੀ ਹੋਈ ਕਿ ਹੈਂ ਆਹ ਕ...

Movie News

ਦਰਸ਼ਕਾਂ ਵੱਲੋਂ ਸ਼ਿੱਦਤ ਨਾਲ ਉਡੀਕੀ ਜਾ ਰਹੀ ਫ਼ਿਲਮ 'ਲਾਈਏ ਜੇ ਯਾਰੀਆਂ' ਅੱਜ ਹੋਵੇਗੀ ਰਿਲੀਜ਼

ਪਾਲੀਵੁੱਡ ਪੋਸਟ- 'ਰਿਦਮ ਬੁਆਏਜ਼ ਐਂਟਰਟੇਨਮੈਂਟ' ਬੈਨਰ ਦੀ ਪੰਜਾਬੀ ਫ਼ਿਲਮ 'ਲਾਈਏ ਜੇ ਯਾਰੀਆਂ' ਅੱਜ ਯਾਨੀ 5 ਜੂਨ ਨੂੰ ਸਿਨੇਮਾਘਰਾਂ 'ਚ ਪਰਦਾਪੇਸ਼ ਹੋਣ ਜਾ ਰਹੀ ਹੈ।ਨਿਰਮਾਤਾ ਕਾਰਜ ਗਿੱਲ ਅਤੇ ਅਮਰਿੰਦਰ ਗਿੱਲ ਵੱਲੋਂ ਪ੍ਰੋਡਿਊਸ ਇਸ ਫ਼ਿਲਮ 'ਚ ਖੁਦ ਅਮਰਿੰਦਰ ਗਿੱਲ, ਹਰੀਸ਼ ਵਰਮਾ, ਰੁਬੀਨਾ ਬਾਜਵਾ, ਰੂਪੀ ਗਿੱਲ, ਸੱ...

Movie News

ਰੋਮਾਂਸ, ਕਾਮੇਡੀ ਤੇ ਸ਼ਰਾਰਤਾਂ ਭਰਪੂਰ ਸਟੋਰੀ ਵਾਲੀ ਹੋਵੇਗੀ ਫ਼ਿਲਮ 'ਲਾਈਏ ਜੇ ਯਾਰੀਆਂ'

ਪਾਲੀਵੁੱਡ ਪੋਸਟ- 5 ਜੂਨ ਨੂੰ ਭਾਰਤ ਅਤੇ 7 ਜੂਨ ਨੂੰ ਵਿਦੇਸ਼ਾਂ ਦੇ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫ਼ਿਲਮ 'ਲਾਈਏ ਜੇ ਯਾਰੀਆਂ' ਅੱਜ ਕੱਲ ਚਾਰੇ ਪਾਸੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਬੀਤੇ ਦਿਨੀਂ ਰਿਲੀਜ਼ ਹੋਏ ਇਸ ਫ਼ਿਲਮ ਦਾ ਟ੍ਰੇਲਰ ਨੂੰ ਦਰਸ਼ਕਾਂ ਵਲੋਂ ਮਣਾਂ-ਮੂੰਹੀ ਪਿਆਰ ਦਿੱਤਾ ਗਿਆ ਹੈ ਅਤੇ ਦ...

Movie News

ਫ਼ਿਲਮ 'ਲਾਈਏ ਜੇ ਯਾਰੀਆਂ' ਲਈ ਦਰਸ਼ਕਾਂ ਵਿਚ ਸਿਰੇ ਦੀ ਉਤਸੁਕਤਾ, 5 ਜੂਨ ਨੂੰ ਭਾਰਤ ਤੇ 7 ਜੂਨ ਨੂੰ ਵਿਦੇਸ਼ਾਂ 'ਚ ਹੋਵੇਗੀ ਰਿਲੀਜ਼

ਪਾਲੀਵੁੱਡ ਪੋਸਟ- ਗਾਇਕ ਤੇ ਨਾਇਕ ਅਮਰਿੰਦਰ ਗਿੱਲ, ਹਰੀਸ਼ ਵਰਮਾ, ਅਦਾਕਾਰਾ ਰੂਪੀ ਗਿੱਲ ਤੇ ਰੁਬੀਨਾ ਬਾਜਵਾ ਦੀ ਮੁੱਖ ਭੂਮਿਕਾ ਵਾਲੀ ਫਿਲਮ 'ਲਾਈਏ ਜੇ ਯਾਰੀਆਂ', ਜੋ ੫ ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਲਈ ਦਰਸ਼ਕਾਂ ਵਿਚ ਬੇਹੱਦ ਉਤਸੁਕਤਾ ਹੈ।ਅਮਰਿੰਦਰ ਗਿੱਲ ਦੇ ਨਿੱਜੀ ਬੈਨਰ 'ਰਿਧਮ ਬੁਆਏਜ਼' ਦੀ ਇਸ ਫ਼ਿਲਮ ਦਾ...

Movie News

ਪੁਰਾਤਨ ਸੱਭਿਆਚਾਰ ਨਾਲ ਜੁੜੀ ਮਨੋਰੰਜਨ ਭਰਪੂਰ ਤੇ ਖੂਬਸੂਰਤ ਪ੍ਰੇਮ ਕਹਾਣੀ ਹੋਵੇਗੀ ਫ਼ਿਲਮ 'ਨਾਢੂ ਖਾਂ' ਅੱਜ ਹੋਵੇਗੀ ਰਿਲੀਜ਼

ਪਾਲੀਵੁੱਡ ਪੋਸਟ- 'ਲਾਊਡ ਰੌਰਫਿਲਮਜ਼' ਅਤੇ 'ਮਿਊਜ਼ਿਕ ਟਾਈਮ ਪ੍ਰੋਡਕਸ਼ਨ' ਦੇ ਸਾਂਝੇ ਬੈਨਰ ਦੀ ਪੰਜਾਬੀ ਫ਼ਿਲਮ 'ਨਾਢੂ ਖਾਂ' 26 ਅਪ੍ਰੈਲ ਯਾਨੀ ਕਿ ਅੱਜ ਸਿਨੇਮਾਘਰਾਂ 'ਚ ਪਰਦਾਪੇਸ਼ ਹੋਣ ਜਾ ਰਹੀ ਹੈ।ਨਿਰਮਾਤਾ ਹਰਪ੍ਰੀਤ ਸਿੰਘ ਦੇਵਗਨ, ਅਚਿੰਤ ਗੋਇਲ, ਹਰਦੀਪ ਮੀਨ ਅਤੇ ਰਾਕੇਸ਼ ਦਹੀਆ ਵੱਲੋਂ ਪ੍ਰੋਡਿਊਸ ਇਸ ਫ਼ਿਲਮ ਵਿਚ ਬਤੌਰ ਹੀਰੋ ਦੀ ਭੂਮਿਕਾ 'ਚ ਅਦਾਕਾਰ ਹਰੀਸ਼...

1 2
Page 1 of 2