Tag Archives: Munish Sahni

Movie News

ਫਿਲਮ 'ਚੱਲ ਮੇਰਾ ਪੁੱਤ 2' ਨੇ ਲੋਕਾਂ ਦੇ ਦਿਲਾਂ 'ਚ ਬਣਾਈ ਖਾਸ ਜਗ੍ਹਾ, ਦੇਖਣ ਨੂੰ ਮਿਲਿਆ ਜ਼ਬਰਦਸਤ ਉਤਸ਼ਾਹ

ਅਮਰਿੰਦਰ ਗਿੱਲ ਤੇ ਸਿਮੀ ਚਾਹਲ ਦੀ ਸਟਾਰਰ ਫਿਲਮ 'ਚੱਲ ਮੇਰਾ ਪੁੱਤ 2' ਬੀਤੇ ਸ਼ੁਕੱਰਵਾਰ ਯਾਨੀ ਕਿ 13 ਮਾਰਚ ਨੂੰ ਵੱਡੇ ਪੱਧਰ 'ਤੇ ਰਿਲੀਜ਼ ਹੋਈ ਹੈ। ਦਰਸ਼ਕਾਂ ਵਲੋਂ ਇਸ ਫਿਲਮ ਨੂੰ ਕਾਫੀ ਵਧੀਆ ਹੁੰਗਾਰਾ ਮਿਲ ਰਿਹਾ ਹੈ ।ਲੇਖਕ ਰਾਕੇਸ਼ ਧਵਨ ਦੀ ਲਿਖੀ ਅਤੇ ਨਿਰਦੇਸ਼ਕ ਜਨਜੋਤ ਸਿੰਘ ਵਲੋਂ ਨਿਰਦੇਸ਼ਿਤ ਕੀਤੀ ਇਹ ਫ਼ਿਲਮ ...

FeaturedMovie News

ਹਾਲਾਤਾਂ ਨਾ ਜੂਝਦੇ ਪਰਵਾਸੀ ਪੰਜਾਬੀਆਂ ਦੀ ਸੱਚੀ ਕਹਾਣੀ ਹੈ 'ਚੱਲ ਮੇਰਾ ਪੁੱਤ 2'

ਪਾਲੀਵੁੱਡ ਪੋਸਟ- ਪਿਛਲੇ ਸਾਲ ਰਿਲੀਜ਼ ਹੋਈ ਗਾਇਕ ਤੋਂ ਨਾਇਕ ਬਣੇ ਅਮਰਿੰਦਰ ਗਿੱਲ ਦੀ ਪੰਜਾਬੀ ਫ਼ਿਲਮ 'ਚੱਲ ਮੇਰਾ ਪੁੱਤ' ਮਿਲੇ ਭਰਵੇਂ ਹੁੰਗਾਰੇ ਤੋਂ ਬਾਅਦ ਹੁਣ ਇਸ ਫ਼ਿਲਮ ਦਾ ਦੂਜਾ ਭਾਗ ਬਣ ਕੇ ਰਿਲੀਜ਼ ਹੋ ਰਿਹਾ ਹੈ । ਵਿਦੇਸੀਂ ਮੁਲਕਾਂ ਵਿੱਚ ਰੋਜੀ ਰੋਟੀ ਕਮਾਉਣ ਗਏ ਅੱਜ ਦੇ ਨੌਜਵਾਨਾਂ ਦੀ ਮੇਹਨਤ ਮਸੱਕਤ ਭਰੀ...

Movie NewsUncategorized

ਵਿਦੇਸ਼ਾਂ ਦੇ ਇਨ੍ਹਾਂ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ ਫ਼ਿਲਮ 'ਚੱਲ ਮੇਰਾ ਪੁੱਤ 2'

ਪਾਲੀਵੁੱਡ ਪੋਸਟ- 13 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਗਾਇਕ ਤੇ ਨਾਇਕ ਅਮਰਿੰਦਰ ਗਿੱਲ ਅਤੇ ਅਦਾਕਾਰਾ ਸਿੰਮੀ ਚਾਹਲ ਦੀ ਅਦਾਕਾਰੀ ਨਾਲ ਸਜੀ ਪੰਜਾਬੀ ਫ਼ਿਲਮ 'ਚੱਲ ਮੇਰਾ ਪੁੱਤ 2' ਦੀ ਪ੍ਰਮੋਸ਼ਨ ਪਿਛਲੇ ਕਈ ਦਿਨਾਂ ਤੋਂ ਜ਼ੋਰਾਂ 'ਤੇ ਹੈ। ਇਸ ਫਿਲਮ ਦੀ ਜਿੱਥੇ ਪੰਜਾਬ 'ਚ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ ਉੱਥੇ ਹੀ...

FeaturedMovie News

ਦਰਸ਼ਕਾਂ ਵਲੋਂ ਬੇਸਬਰੀ ਨਾਲ ਉਡੀਕੀ ਜਾ ਰਹੀ ਅਮਰਿੰਦਰ ਗਿੱਲ ਦੀ ਫ਼ਿਲਮ 'ਚੱਲ ਮੇਰਾ ਪੁੱਤ 2'

ਚੰਡੀਗੜ੍ਹ- ਗਾਇਕ ਤੇ ਨਾਇਕ ਅਮਰਿੰਦਰ ਗਿੱਲ ਦੀ ਨਵੀਂ ਫ਼ਿਲਮ 'ਚੱਲ ਮੇਰਾ ਪੁੱਤ 2', ਜੋ 13 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਲਈ ਦਰਸ਼ਕਾਂ ਵਿਚ ਬੇਹੱਦ ਉਤਸੁਕਤਾ ਹੈ। ਇਸ ਫ਼ਿਲਮ ਵਿਚ ਅਮਰਿੰਦਰ ਗਿੱਲ ਦੇ ਨਾਲ ਅਦਾਕਾਰਾ ਸਿੰਮੀ ਤੋਂ ਇਲਾਵਾ ਗਾਇਕ ਗੈਰੀ ਸੰਧੂ, ਗੁਰਸ਼ਬਦ, ਹਰਦੀਪ ਗਿੱਲ, ਨਿਰਮਲ ਰਿਸ਼ੀ, ਰੂਬੀ ਅਨਮ, ਇਫਤੀਕਰ...

Movie News

ਸੋਸ਼ਲ ਮੀਡੀਆ 'ਤੇ ਧਮਾਲਾਂ ਪਾ ਰਿਹਾ ਹੈ ਫਿਲਮ 'ਚੱਲ ਮੇਰਾ ਪੁੱਤ 2' ਦਾ ਟ੍ਰੇਲਰ

ਪਾਲੀਵੁੱਡ ਪੋਸਟ- ਪੰਜਾਬੀ ਮਸ਼ਹੂਰ ਗਾਇਕ ਅਤੇ ਪਾਲੀਵੁੱਡ ਇੰਡਸਟਰੀ ਦੀ ਸ਼ਾਨ ਅਮਰਿੰਦਰ ਗਿੱਲ ਦੀ ਸੁਪਰ ਹਿੱਟ ਰਹੀ ਪੰਜਾਬੀ ਫ਼ਿਲਮ 'ਚੱਲ ਮੇਰਾ ਪੁੱਤ' ਦਾ ਸੀਕੁਅਲ ਬਣੀ 'ਚੱਲ ਮੇਰਾ ਪੁੱਤ 2' ਦਾ ਬੀਤੇ ਦਿਨੀਂ ਰਿਲੀਜ਼ ਹੋਇਆ ਟ੍ਰੇਲਰ ਸੋਸ਼ਲ ਮੀਡੀਆ 'ਤੇ ਰੱਜ ਕੇ ਵਾਇਰਲ ਹੋ ਰਿਹਾ ਹੈ। ਦਰਸ਼ਕਾਂ ਦੀ ਪਸੰਦ ਬਣੇ ਇਸ ਟ੍ਰੇਲ...

FeaturedMovie News

ਐਕਸ਼ਨ ਤੇ ਰੁਮਾਂਸ ਭਰਪੂਰ ਪੰਜਾਬੀ ਫਿਲਮ 'ਸਿੰਘਮ'

ਪਾਲੀਵੁੱਡ ਪੋਸਟ- ਕਾਮੇਡੀ ਤੋਂ ਐਕਸ਼ਨ ਫ਼ਿਲਮਾਂ ਵੱਲ ਵਧ ਰਹੇ ਸਿਨਮੇ ਨਾਲ ਇੰਨ੍ਹੀਂ ਦਿਨੀਂ ਇੱਕ ਹੋਰ ਪੰਜਾਬੀ ਫਿਲਮ ਜੁੜਨ ਜਾ ਰਹੀ ਹੈ ਜਿਸ ਦਾ ਨਾਂ ਹੈ 'ਸਿੰਘਮ'। ਜ਼ਿਕਰਯੋਗ ਹੈ ਕਿ ਇਹ ਫਿਲਮ ਅਜੇ ਦੇਵਗਣ ਵਾਲੀ ਬਾਲੀਵੁੱਡ ਫ਼ਿਲਮ ਦਾ ਹੀ ਪੰਜਾਬੀ ਰੀਮੇਕ ਹੈ। ਅਜੇ ਦੇਵਗਣ ਫਿਲਮਜ਼,ਗੁਲਸ਼ਨ ਕੁਮਾਰ ਟੀ-ਸੀਰਜ਼ ਦੀ ਪੇਸ਼ਕਸ ਅਤੇ ਏ...

Movie News

ਵਿਦੇਸ਼ਾਂ 'ਚ ਵਸਦੇ ਪੰਜਾਬੀ ਨੌਜਵਾਨਾਂ ਦੀ ਸਾਂਝ, ਮੁਸ਼ਕਲਾਂ ਤੇ ਜ਼ਿੰਦਗੀ 'ਤੇ ਝਾਤ ਪਾਉਂਦੀ ਫ਼ਿਲਮ 'ਚੱਲ ਮੇਰਾ ਪੁੱਤ' ਅੱਜ ਹੋਵੇਗੀ ਰਿਲੀਜ਼

ਪਾਲੀਵੁੱਡ ਪੋਸਟ- ਸਟਾਰ ਗਾਇਕ ਤੇ ਨਾਇਕ ਅਮਰਿੰਦਰ ਗਿੱਲ ਤੇ ਅਦਾਕਾਰਾ ਸਿੰਮੀ ਚਾਹਲ ਸਟਾਰਰ ਵਾਲੀ ਫ਼ਿਲਮ 'ਚੱਲ ਮੇਰਾ ਪੁੱਤ' ਅੱਜ ੨੬ ਜੁਲਾਈ ਨੂੰ ਰਿਲੀਜ਼ ਹੋਣ ਜਾ ਰਹੀ ਹੈ।।'ਰਿਦਮ ਬੁਆਏਜ਼ ਇੰਟਰਟੇਨਮੈਂਟ', 'ਗਿੱਲ ਨੈੱਟਵਰਕ' ਅਤੇ 'ਓਮ ਜੀ ਸਟਾਰ ਸਟੂਡੀਓ' ਦੇ ਬੈਨਰ ਹੇਠ ਬਣੀ ਨਿਰਮਾਤਾ ਕਾਰਜ ਗਿੱਲ ਅਤੇ ਆਸ਼ੂ ਮੁ...

Movie News

ਦਿਲਚਸਪ ਕਹਾਣੀ ਅਤੇ ਸਾਰਥਕ ਕਾਮੇਡੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰੇਗੀ ਫ਼ਿਲਮ 'ਚੱਲ ਮੇਰਾ ਪੁੱਤ'

ਪਾਲੀਵੁੱਡ ਪੋਸਟ-ਆਗਾਮੀ 26 ਜੁਲਾਈ ਨੂੰ ਸਿਨੇਮਾਘਰਾਂ 'ਚ ਪਰਦਾਪੇਸ਼ ਹੋਣ ਜਾ ਰਹੀ ਪੰਜਾਬੀ ਫ਼ਿਲਮ 'ਚੱਲ ਮੇਰਾ ਪੁੱਤ' ਇਨ੍ਹੀਂ ਦਿਨੀਂ ਚਾਰੇ ਪਾਸੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜਦ ਤੋਂ ਇਸ ਫ਼ਿਲਮ ਦਾ ਟਰੇਲਰ ਲਾਂਚ ਹੋਇਆ ਹੈ ਉਸ ਦਿਨ ਤੋਂ ਹੀ ਦਰਸ਼ਕ ਇਸ ਫ਼ਿਲਮ ਦੀ ਸ਼ਿੱਦਤ ਨਾਲ ਉਡੀਕ ਕਰਦੇ ਨਜ਼ਰ ਆ ਰਹੇ...

Movie News

ਪਰਵਾਸੀ ਪੰਜਾਬੀਆਂ ਦੇ ਜੀਵਨ 'ਤੇ ਝਾਤ ਪਾਉਂਦੀ ਤੇ ਚੰਗੀ ਕਾਮੇਡੀ ਵਾਲੀ ਹੋਵੇਗੀ ਫ਼ਿਲਮ 'ਚੱਲ ਮੇਰਾ ਪੁੱਤ'

ਪਾਲੀਵੁੱਡ ਪੋਸਟ- ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਤੇ ਗਾਇਕ ਅਮਰਿੰਦਰ ਗਿੱਲ ਦੀ ਆਗਾਮੀ 26 ਜੁਲਾਈ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਨਣ ਜਾ ਰਹੀ ਫ਼ਿਲਮ 'ਚੱਲ ਮੇਰਾ ਪੁੱਤ' ਇਨ੍ਹੀਂ ਦਿਨੀਂ ਖੂਬ ਸੁਰਖੀਆਂ 'ਚ ਛਾਈ ਹੋਈ ਹੈ।ਦੱਸ ਦਈਏ ਇਸ ਫ਼ਿਲਮ 'ਚ ਜਿੱਥੇ ਅਮਰਿੰਦਰ ਗਿੱਲ ਦੇ ਨਾਲ ਮੁੱਖ ਭੂਮਿਕਾ 'ਚ ਅਦਾ...

FeaturedMovie News

ਸੋਸ਼ਲ ਮੀਡੀਆ 'ਤੇ ਧਮਾਲਾਂ ਪਾ ਰਿਹੈ ਫ਼ਿਲਮ 'ਚੱਲ ਮੇਰਾ ਪੁੱਤ' ਦਾ ਟ੍ਰੇਲਰ, 26 ਜੁਲਾਈ ਨੂੰ ਹੋਵੇਗੀ ਰਿਲੀਜ਼

ਪਾਲੀਵੁੱਡ ਪੋਸਟ- ਪੰਜਾਬੀ ਮਸ਼ਹੂਰ ਗਾਇਕ ਅਤੇ ਪਾਲੀਵੁੱਡ ਇੰਡਸਟਰੀ ਦੀ ਸ਼ਾਨ ਅਮਰਿੰਦਰ ਗਿੱਲ ਦੀ ਨਵੀਂ ਪੰਜਾਬੀ ਫ਼ਿਲਮ 'ਚੱਲ ਮੇਰਾ ਪੁੱਤ' ਦਾ ਟ੍ਰੇਲਰ ਬੀਤੇ ਦਿਨ 'ਰਿਧਮ ਬੁਆਏਜ਼' ਦੇ ਆਫੀਸ਼ੀਅਲ ਯੂਟਿਊਬ ਚੈੱਨਲ 'ਤੇ ਰਿਲੀਜ਼ ਕੀਤਾ ਗਿਆ ਹੈ ਜੋ ਕਿ ਦਰਸ਼ਕਾਂ ਵੱਲੋਂ ਬੇਹੱਦ ਹੀ ਪਸੰਦ ਕੀਤਾ ਜਾ ਰਿਹਾ ਹੈ।ਇਸ ਫ਼ਿਲਮ 'ਚ ਅਮਰਿੰਦਰ ਗਿੱਲ ਦੇ...

1 2
Page 1 of 2