ਕਾਮੇਡੀ, ਵਿਰਾਸਤੀ ਮਨੋਰੰਜਨ ਅਤੇ ਜਜ਼ਬਾਤਾਂ ਦੀ ਸੁਮੇਲ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਨੇ ਸਿਨੇਮਾਂਘਰਾਂ ‘ਚ ਲਾਈ ਰੌਣਕ
ਪਾਲੀਵੁੱਡ ਪੋਸਟ- ਪੰਜਾਬ ਦੇ ਨਾਮੀ ਗਾਇਕ ਅਤੇ ਪਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਅਭਿਨੇਤਾ ਗਿੱਪੀ ਗਰੇਵਾਲ ਦੀ ਨਵੀਂ ਫਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਬੀਤੀ ਕੱਲ ਸਿਨੇਮਾਘਰਾਂ 'ਚ ਰਿਲੀਜ਼ ਹੋਈ ਹੈ ਜਿਸ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਗਿੱਪੀ ਗਰੇਵਾਲ ਵੱਲੋਂ ਖੁਦ ਡਾਇਰੈਕਟ ਕੀਤੀ ਇਸ ਫ਼ਿਲਮ ਵਿੱਚ ਗਿੱਪੀ ਗਰੇਵਾਲ ਨੇ...