Tag Archives: Simi Chahal

Movie News

ਫਿਲਮ 'ਚੱਲ ਮੇਰਾ ਪੁੱਤ 2' ਨੇ ਲੋਕਾਂ ਦੇ ਦਿਲਾਂ 'ਚ ਬਣਾਈ ਖਾਸ ਜਗ੍ਹਾ, ਦੇਖਣ ਨੂੰ ਮਿਲਿਆ ਜ਼ਬਰਦਸਤ ਉਤਸ਼ਾਹ

ਅਮਰਿੰਦਰ ਗਿੱਲ ਤੇ ਸਿਮੀ ਚਾਹਲ ਦੀ ਸਟਾਰਰ ਫਿਲਮ 'ਚੱਲ ਮੇਰਾ ਪੁੱਤ 2' ਬੀਤੇ ਸ਼ੁਕੱਰਵਾਰ ਯਾਨੀ ਕਿ 13 ਮਾਰਚ ਨੂੰ ਵੱਡੇ ਪੱਧਰ 'ਤੇ ਰਿਲੀਜ਼ ਹੋਈ ਹੈ। ਦਰਸ਼ਕਾਂ ਵਲੋਂ ਇਸ ਫਿਲਮ ਨੂੰ ਕਾਫੀ ਵਧੀਆ ਹੁੰਗਾਰਾ ਮਿਲ ਰਿਹਾ ਹੈ ।ਲੇਖਕ ਰਾਕੇਸ਼ ਧਵਨ ਦੀ ਲਿਖੀ ਅਤੇ ਨਿਰਦੇਸ਼ਕ ਜਨਜੋਤ ਸਿੰਘ ਵਲੋਂ ਨਿਰਦੇਸ਼ਿਤ ਕੀਤੀ ਇਹ ਫ਼ਿਲਮ ...

FeaturedMovie News

ਹਾਲਾਤਾਂ ਨਾ ਜੂਝਦੇ ਪਰਵਾਸੀ ਪੰਜਾਬੀਆਂ ਦੀ ਸੱਚੀ ਕਹਾਣੀ ਹੈ 'ਚੱਲ ਮੇਰਾ ਪੁੱਤ 2'

ਪਾਲੀਵੁੱਡ ਪੋਸਟ- ਪਿਛਲੇ ਸਾਲ ਰਿਲੀਜ਼ ਹੋਈ ਗਾਇਕ ਤੋਂ ਨਾਇਕ ਬਣੇ ਅਮਰਿੰਦਰ ਗਿੱਲ ਦੀ ਪੰਜਾਬੀ ਫ਼ਿਲਮ 'ਚੱਲ ਮੇਰਾ ਪੁੱਤ' ਮਿਲੇ ਭਰਵੇਂ ਹੁੰਗਾਰੇ ਤੋਂ ਬਾਅਦ ਹੁਣ ਇਸ ਫ਼ਿਲਮ ਦਾ ਦੂਜਾ ਭਾਗ ਬਣ ਕੇ ਰਿਲੀਜ਼ ਹੋ ਰਿਹਾ ਹੈ । ਵਿਦੇਸੀਂ ਮੁਲਕਾਂ ਵਿੱਚ ਰੋਜੀ ਰੋਟੀ ਕਮਾਉਣ ਗਏ ਅੱਜ ਦੇ ਨੌਜਵਾਨਾਂ ਦੀ ਮੇਹਨਤ ਮਸੱਕਤ ਭਰੀ...

Movie NewsUncategorized

ਵਿਦੇਸ਼ਾਂ ਦੇ ਇਨ੍ਹਾਂ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ ਫ਼ਿਲਮ 'ਚੱਲ ਮੇਰਾ ਪੁੱਤ 2'

ਪਾਲੀਵੁੱਡ ਪੋਸਟ- 13 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਗਾਇਕ ਤੇ ਨਾਇਕ ਅਮਰਿੰਦਰ ਗਿੱਲ ਅਤੇ ਅਦਾਕਾਰਾ ਸਿੰਮੀ ਚਾਹਲ ਦੀ ਅਦਾਕਾਰੀ ਨਾਲ ਸਜੀ ਪੰਜਾਬੀ ਫ਼ਿਲਮ 'ਚੱਲ ਮੇਰਾ ਪੁੱਤ 2' ਦੀ ਪ੍ਰਮੋਸ਼ਨ ਪਿਛਲੇ ਕਈ ਦਿਨਾਂ ਤੋਂ ਜ਼ੋਰਾਂ 'ਤੇ ਹੈ। ਇਸ ਫਿਲਮ ਦੀ ਜਿੱਥੇ ਪੰਜਾਬ 'ਚ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ ਉੱਥੇ ਹੀ...

FeaturedMovie News

ਦਰਸ਼ਕਾਂ ਵਲੋਂ ਬੇਸਬਰੀ ਨਾਲ ਉਡੀਕੀ ਜਾ ਰਹੀ ਅਮਰਿੰਦਰ ਗਿੱਲ ਦੀ ਫ਼ਿਲਮ 'ਚੱਲ ਮੇਰਾ ਪੁੱਤ 2'

ਚੰਡੀਗੜ੍ਹ- ਗਾਇਕ ਤੇ ਨਾਇਕ ਅਮਰਿੰਦਰ ਗਿੱਲ ਦੀ ਨਵੀਂ ਫ਼ਿਲਮ 'ਚੱਲ ਮੇਰਾ ਪੁੱਤ 2', ਜੋ 13 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਲਈ ਦਰਸ਼ਕਾਂ ਵਿਚ ਬੇਹੱਦ ਉਤਸੁਕਤਾ ਹੈ। ਇਸ ਫ਼ਿਲਮ ਵਿਚ ਅਮਰਿੰਦਰ ਗਿੱਲ ਦੇ ਨਾਲ ਅਦਾਕਾਰਾ ਸਿੰਮੀ ਤੋਂ ਇਲਾਵਾ ਗਾਇਕ ਗੈਰੀ ਸੰਧੂ, ਗੁਰਸ਼ਬਦ, ਹਰਦੀਪ ਗਿੱਲ, ਨਿਰਮਲ ਰਿਸ਼ੀ, ਰੂਬੀ ਅਨਮ, ਇਫਤੀਕਰ...

Movie News

ਸੋਸ਼ਲ ਮੀਡੀਆ 'ਤੇ ਧਮਾਲਾਂ ਪਾ ਰਿਹਾ ਹੈ ਫਿਲਮ 'ਚੱਲ ਮੇਰਾ ਪੁੱਤ 2' ਦਾ ਟ੍ਰੇਲਰ

ਪਾਲੀਵੁੱਡ ਪੋਸਟ- ਪੰਜਾਬੀ ਮਸ਼ਹੂਰ ਗਾਇਕ ਅਤੇ ਪਾਲੀਵੁੱਡ ਇੰਡਸਟਰੀ ਦੀ ਸ਼ਾਨ ਅਮਰਿੰਦਰ ਗਿੱਲ ਦੀ ਸੁਪਰ ਹਿੱਟ ਰਹੀ ਪੰਜਾਬੀ ਫ਼ਿਲਮ 'ਚੱਲ ਮੇਰਾ ਪੁੱਤ' ਦਾ ਸੀਕੁਅਲ ਬਣੀ 'ਚੱਲ ਮੇਰਾ ਪੁੱਤ 2' ਦਾ ਬੀਤੇ ਦਿਨੀਂ ਰਿਲੀਜ਼ ਹੋਇਆ ਟ੍ਰੇਲਰ ਸੋਸ਼ਲ ਮੀਡੀਆ 'ਤੇ ਰੱਜ ਕੇ ਵਾਇਰਲ ਹੋ ਰਿਹਾ ਹੈ। ਦਰਸ਼ਕਾਂ ਦੀ ਪਸੰਦ ਬਣੇ ਇਸ ਟ੍ਰੇਲ...

FeaturedMovie News

ਸੋਸ਼ਲ ਮੀਡੀਆ 'ਤੇ ਧਮਾਲਾਂ ਪਾ ਰਿਹੈ ਫ਼ਿਲਮ 'ਚੱਲ ਮੇਰਾ ਪੁੱਤ' ਦਾ ਟ੍ਰੇਲਰ, 26 ਜੁਲਾਈ ਨੂੰ ਹੋਵੇਗੀ ਰਿਲੀਜ਼

ਪਾਲੀਵੁੱਡ ਪੋਸਟ- ਪੰਜਾਬੀ ਮਸ਼ਹੂਰ ਗਾਇਕ ਅਤੇ ਪਾਲੀਵੁੱਡ ਇੰਡਸਟਰੀ ਦੀ ਸ਼ਾਨ ਅਮਰਿੰਦਰ ਗਿੱਲ ਦੀ ਨਵੀਂ ਪੰਜਾਬੀ ਫ਼ਿਲਮ 'ਚੱਲ ਮੇਰਾ ਪੁੱਤ' ਦਾ ਟ੍ਰੇਲਰ ਬੀਤੇ ਦਿਨ 'ਰਿਧਮ ਬੁਆਏਜ਼' ਦੇ ਆਫੀਸ਼ੀਅਲ ਯੂਟਿਊਬ ਚੈੱਨਲ 'ਤੇ ਰਿਲੀਜ਼ ਕੀਤਾ ਗਿਆ ਹੈ ਜੋ ਕਿ ਦਰਸ਼ਕਾਂ ਵੱਲੋਂ ਬੇਹੱਦ ਹੀ ਪਸੰਦ ਕੀਤਾ ਜਾ ਰਿਹਾ ਹੈ।ਇਸ ਫ਼ਿਲਮ 'ਚ ਅਮਰਿੰਦਰ ਗਿੱਲ ਦੇ...

FeaturedMovie News

ਦਰਸ਼ਕਾਂ ਨੂੰ ਵਿਸਾਖੀ ਦਾ ਤੋਹਫ਼ਾ ਹੋਵੇਗੀ ਹਾਸੇ ਦਾ ਖਜ਼ਾਨਾ ਫ਼ਿਲਮ 'ਮੰਜੇ ਬਿਸਤਰੇ 2'- ਭਾਨਾ ਐੱਲ.ਏ

ਪਾਲੀਵੁੱਡ ਪੋਸਟ : ਅੱਜ-ਕੱਲ ਸੋਸ਼ਲ ਮੀਡੀਆ 'ਤੇ ਸਭ ਤੋਂ ਜ਼ਿਆਦਾ ਜਿਹੜੀ ਫ਼ਿਲਮ ਦੀ ਉਡੀਕ ਕੀਤੀ ਜਾ ਰਹੀ ਹੈ, ਉਹ ਹੈ 12 ਅਪ੍ਰੈਲ ਨੂੰ ਰਿਲੀਜ਼ ਹੋਣ ਵਾਲੀ ਗਿੱਪੀ ਗਰੇਵਾਲ ਤੇ ਸਿੰਮੀ ਚਾਹਲ ਸਟਾਰਰ ਪੰਜਾਬੀ ਫ਼ਿਲਮ 'ਮੰਜੇ ਬਿਸਤਰੇ 2'।' ਕੀ ਨਿਆਣੇ, ਕੀ ਨੌਜਵਾਨ, ਸਭ ਦਾ ਕਹਿਣਾ ਹੈ ਕਿ ਉਹ ਆਪਣੇ ਪਸੰਦੀਦਾ ਸਿਤਾਰਿਆਂ...

Movie News

ਹਾਸੇ-ਮਖੌਲ, ਪਿਆਰ 'ਤੇ ਢਿਡੀਂ ਪੀੜਾਂ ਪਾਉਣ ਵਾਲੀ ਹੋਵੇਗੀ 'ਹੰਬਲ ਮੋਸ਼ਨ ਪਿਕਚਰਜ਼' ਦੀ ਫ਼ਿਲਮ 'ਮੰਜੇ ਬਿਸਤਰੇ 2'

ਪਾਲੀਵੁੱਡ ਪੋਸਟ- 'ਹੰਬਲ ਮੋਸ਼ਨ ਪਿਕਚਰਜ਼' ਦੀ ਸਾਲ 2017 ਦੀ ਸੁਪਰ ਹਿੱਟ ਫਿਲਮ 'ਮੰਜੇ ਬਿਸਤਰੇ' ਨੇ ਪੰਜਾਬੀ ਫ਼ਿਲਮ ਜਗਤ ਦੇ ਇਤਿਹਾਸ 'ਚ ਜਿਥੇ ਕਈ ਨਵੇਂ ਰਿਕਾਰਡ ਆਪਣੇ ਨਾਂਅ ਕੀਤੇ, ਉਥੇ ਦਰਸ਼ਕਾਂ ਵਿਚਾਲੇ ਫ਼ਿਲਮ ਨੂੰ ਲੈ ਕੇ ਉਤਸ਼ਾਹ ਵੀ ਦੇਖਣਯੋਗ ਰਿਹਾ ਸੀ।ਫ਼ਿਲਮ 'ਮੰਜੇ ਬਿਸਤਰੇ' ਦੀ ਬੇਮਿਸਾਲ ਕਾਮਯਾਬੀ ਤੋਂ ਬਾ...

FeaturedMovie News

ਡਬਲਡੋਜ਼ ਕਾਮੇਡੀ ਵਾਲੀ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ 'ਮੰਜੇ ਬਿਸਤਰੇ 2'

ਪਾਲੀਵੁੱਡ ਪੋਸਟ- ਆਗਾਮੀ 12 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ 'ਮੰਜੇ ਬਿਸਤਰੇ 2' ਪੰਜਾਬੀ ਸਿਨੇਮੇ 'ਚ ਨਵੇਂ ਰਿਕਾਰਡ ਸਥਾਪਿਤ ਕਰੇਗੀ। ਇਹ ਫ਼ਿਲਮ ਆਪਣੇ ਬਜਟ, ਕਹਾਣੀ, ਕਾਮੇਡੀ, ਪ੍ਰਚਾਰ ਤੇ ਹੋਰ ਸਾਰੇ ਹੀ ਤਕਨੀਕੀ ਪੱਖਾਂ ਕਰਕੇ ਵੱਡਾ ਮੀਲ ਪੱਥਰ ਸਾਬਤ ਹੋਵੇਗੀ।ਇਨਾਂ ਸ਼ਬਦਾਂ ਦ...

FeaturedMovie News

ਯੂ. ਕੇ. ਦੇ ਇਨ੍ਹਾਂ ਥਿਏਟਰਾਂ 'ਚ ਰਿਲੀਜ਼ ਹੋਵੇਗੀ ਗਿੱਪੀ ਗਰੇਵਾਲ ਦੀ ਫ਼ਿਲਮ 'ਮੰਜੇ ਬਿਸਤਰੇ 2'

ਪਾਲੀਵੁੱਡ ਪੋਸਟ- 12 ਅਪ੍ਰੈਲ ਨੂੰ ਦੁਨੀਆਂ ਭਰ 'ਚ ਪੰਜਾਬੀ ਫ਼ਿਲਮ 'ਮੰਜੇ ਬਿਸਤਰੇ 2' ਵੱਡੇ ਪੱਧਰ 'ਤੇ ਰਿਲੀਜ਼ ਹੋਣ ਜਾ ਰਹੀ ਹੈ। ਇਹ ਫ਼ਿਲਮ ਜਿੱਥੇ ਭਾਰਤ ਦੇ ਵੱਖ-ਵੱਖ ਸੂਬਿਆਂ 'ਚ ਰਿਲੀਜ਼ ਹੋਵੇਗੀ, ਉਥੇ ਹੀ ਯੂ. ਕੇ. ਦੇ ਸਿਨੇਮਾਘਰਾਂ 'ਚ ਵੀ ਪਰਦਾਪੇਸ਼ ਹੋਵੇਗੀ ਅਤੇ ਉਥੋਂ ਦੇ ਸਿਨੇਮਾਘਰਾਂ ਦੀ ਲਿਸਟ ਵੀ ਸਾਹਮਣੇ ਆ...

1 2 3
Page 1 of 3