Tag Archives: Sippy Gill

FeaturedMovie News

ਪੰਜਾਬ ਦੀ ਪਿੱਠਭੂਮੀ, ਕਲਚਰ ਅਤੇ ਸਮਾਜ ਨਾਲ ਜੁੜੀ ਫ਼ਿਲਮ 'ਜੱਦੀ ਸਰਦਾਰ'

ਅੰਤਰ-ਰਾਸ਼ਟਰੀ ਪੱਧਰ 'ਤੇ ਪਛਾਣ ਬਣਾ ਚੁੱਕੇ ਪੰਜਾਬੀ ਸਿਨਮੇ ਨਾਲ ਹੁਣ ਵਿਦੇਸਾˆ ਵਿੱਚ ਵੱਸਦੇ ਪੰਜਾਬੀ ਵੀ ਬਤੌਰ ਨਿਰਮਾਤਾ ਜੁੜਨ ਲੱਗੇ ਹਨ ਜੋ ਚੰਗੇ ਵਿਸ਼ਿਆˆ ਅਧਾਰਤ ਪੰਜਾਬ ਦੀ ਪਿੱਠ ਭੂਮੀ ਨਾਲ ਜੁੜੀਆˆ ਕਹਾਣੀਆਂˆ ਨੂੰ ਪੰਜਾਬੀ ਪਰਦੇ 'ਤੇ ਲੈ ਕੇ ਆ ਰਹੇ ਹਨ ਜੋ ਦਰਸ਼ਕਾˆ ਨੂੰ ਮਨੋਰੰਜਨ ਦੇ ਨਾਲ ਨਾਲ ਆਪਣੀ ਵਿਰਾ...

Movie News

ਪੰਜਾਬ ਦੀ ਪਿੱਠਭੂਮੀ, ਕਲਚਰ ਅਤੇ ਸਮਾਜ ਨਾਲ ਜੁੜੀ ਫ਼ਿਲਮ 'ਜੱਦੀ ਸਰਦਾਰ'

ਪਾਲੀਵੁੱਡ ਪੋਸਟ-ਅੰਤਰ-ਰਾਸ਼ਟਰੀ ਪੱਧਰ 'ਤੇ ਪਛਾਣ ਬਣਾ ਚੁੱਕੇ ਪੰਜਾਬੀ ਸਿਨਮੇ ਨਾਲ ਹੁਣ ਵਿਦੇਸਾਂ ਵਿੱਚ ਵੱਸਦੇ ਪੰਜਾਬੀ ਵੀ ਬਤੌਰ ਨਿਰਮਾਤਾ ਜੁੜਨ ਲੱਗੇ ਹਨ ਜੋ ਚੰਗੇ ਵਿਸ਼ਿਆਂ ਅਧਾਰਤ ਪੰਜਾਬ ਦੀ ਪਿੱਠ ਭੂਮੀ ਨਾਲ ਜੁੜੀਆਂ ਕਹਾਣੀਆਂਂ ਨੂੰ ਪੰਜਾਬੀ ਪਰਦੇ 'ਤੇ ਲੈ ਕੇ ਆ ਰਹੇ ਹਨ ਜੋ ਦਰਸ਼ਕਾਂ ਨੂੰ ਮਨੋਰੰਜਨ ਦੇ ਨਾਲ...

ArticlesFeaturedMovie News

'ਜੱਦੀ ਸਰਦਾਰ' 'ਚ ਸਿੱਪੀ ਗਿੱਲ ਨਾਲ ਨਜ਼ਰ ਆਵੇਗੀ ਅਦਾਕਾਰਾ ਸਾਵਨ ਰੂਪੋਵਾਲੀ

ਪਾਲੀਵੁੱਡ ਪੋਸਟ- ਖੂਬਸੂਰਤ ਅਦਾਕਾਰਾ ਸਾਵਨ ਰੂਪੋਵਾਲੀ ਪੰਜਾਬੀ ਫ਼ਿਲਮ ਇੰਡਸਟਰੀ ਦਾ ਚਰਚਿਤ ਚਿਹਰਾ ਹੈ।ਸਾਵਨ ਰੂਪੋਵਾਲੀ ਦੀ ਸ਼ੁਰੂਆਤੀ ਪਹਿਚਾਣ ਨੈਸ਼ਨਲ ਐਵਾਰਡ ਜੇਤੂ ਪੰਜਾਬੀ ਫ਼ਿਲਮ 'ਹਰਜੀਤਾ' ਅਤੇ 'ਸਿੰਕੰਦਰ 2' ਨਾਲ ਜੁੜੀ ਨਾਲ ਜੁੜੀ ਹੋਈ ਹੈ।ਸਾਵਨ ਰੂਪੋਵਾਲੀ ਲਈ ਇਹ ਸਾਲ ਬੇਹੱਦ ਹੀ ਮਹੱਤਵਪੂਰਨ ਹੈ ਕਿਉਂਕਿ ਇਸ ਸਾਲ ਉਹ ਇਕ ਨਹੀਂ ਦੋ ਨਹੀਂ ਬਲਕਿ ਤਿੰਨ-ਤਿੰਨ...

Music

21ਵਾਂ  ‘ਮੇਲਾ ਕਠਾਰ ਦਾ’ ਸਬੰਧੀ ਪੋਸਟਰ ਦਰਸ਼ਕਾਂ ਦੇ ਰੂਬਰੂ, ਏ.ਬੀ. ਪ੍ਰੋਡਕਸ਼ਨ ‘ਤੇ ਹੰਬਲ ਮਿਊਜ਼ਿਕ ਵੱਲੋਂ ਖੁੱਲਾ ਸੱਦਾ

ਪਾਲੀਵੁੱਡ ਪੋਸਟ- ਪੀਰ ਬਾਬਾ ਨਬੀ ਬਖਸ਼ ਦਰਗਾਹ ਪਿੰਡ ਕਠਾਰ (ਆਦਮਪੁਰ) ਵਿਖੇ  ਭਾਨਾ ਐੱਲ.ਏ ਪ੍ਰੋਡਿਊਸਰ ਏ.ਬੀ. ਪ੍ਰੋਡਕਸ਼ਨ ਅਤੇ ਹੰਬਲ ਮਿਊਜ਼ਿਕ ਦੀ ਅਗਵਾਈ ਹੇਠ 13 ਤੇ 14 ਸਤੰਬਰ ਨੂੰ ਹੋਣ ਜਾ ਰਹੇ ਸਲਾਨਾ  21ਵੇਂ  ਦੋ ਰੋਜ਼ਾ 'ਮੇਲਾ ਕਠਾਰ ਦਾ' ( Mela Kathar Da )  ਸਬੰਧੀ ਪੋਸਟਰ ਰਿਲੀਜ਼ ਹੋ ਚੁੱਕਾ ਹੈ।ਜਿੱਥੇ ਪੰਜਾਬ ਭਰ...